ਅਦਾਰਾ ਪਰਵਾਜ਼ ਪੰਜਾਬ ਨੇ ਜੰਮੂ ਅਤੇ ਦਿੱਲੀ ਦੇ ਗ੍ਰਿਫ਼ਤਾਰ ਕੀਤੇ ਤਿੰਨ ਪ੍ਰਕਾਸ਼ਕਾਂ ਦੀ ਰਿਹਾਈ ਮੰਗੀ

ਫ਼ਤਹਿਗੜ੍ਹ ਸਾਹਿਬ,15 ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ);ਅਦਾਰਾ ਪਰਵਾਜ਼ ਪੰਜਾਬ ਨੇ ਕਾਉੰਟਰ ਇੰਟੈਲੀਜੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਨਾਮਵਰ ਪੁਸਤਕ ਪ੍ਰਕਾਸ਼ਕਾਂ ਦੀ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਉਹਨਾਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਹਨਾਂ ਦੀ ਰਿਹਾਈ ਦੀ ਮੰਗ ਕਰਦਿਆਂ ਅਦਾਰੇ ਦੇ ਸੂਬਾ ਕਨਵੀਨਰ ਸੁਖਵਿੰਦਰ ਪੱਪੀ, ਅਰਵਿੰਦਰ ਕੌਰ ਕਾਕੜਾ (ਡਾ:), […]

Continue Reading