ਪੰਜਾਬ ਤੋਂ ਪਾਕਿਸਤਾਨ ਗਏ ਤਿੰਨ ਸ਼ਰਧਾਲੂ ਲਾਪਤਾ , ਉਹ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਵੱਖ

ਚੰਡੀਗੜ੍ਹ 26 ਨਵੰਬਰ ,ਬੋਲੇ ਪੰਜਾਬ ਬਿਊਰੋ; ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਨਨਕਾਣਾ ਸਾਹਿਬ ਤੋਂ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ ਹੋ ਗਏ ਹਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਰਹਿਣ ਵਾਲੇ ਤਿੰਨ ਸਿੱਖ ਸ਼ਰਧਾਲੂ ਲਾਪਤਾ ਹੋ ਗਏ ਹਨ। ਉਹ 25 ਨਵੰਬਰ ਨੂੰ ਨਨਕਾਣਾ ਸਾਹਿਬ […]

Continue Reading