ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ

ਮੋਹਾਲੀ, 2 ਅਗਸਤ ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਸਰਦਾਰ ਅਮਰਜੀਤ ਸਿੰਘ (ਜੀਤੀ ਸਿੱਧੂ) ਮੇਅਰ, ਐਸ ਏ ਐਸ ਨਗਰ,ਮੋਹਾਲੀ ਦੀ ਅਗਵਾਈ ਵਿੱਚ ਅੱਜ ਤੀਆਂ ਦਾ ਤਿਉਹਾਰ ਸੈਕਟਰ 70 ਮੋਹਾਲੀ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ।ਉਚੇਚੇ ਤੌਰ ਤੇ ਹਾਜ਼ਰ ਹੋਏਜੀਤੀ ਸਿੱਧੂ ਨੇ ਹਾਜ਼ਰੀਨਾਂ ਦੇ ਭਰਵੇਂ ਇਕੱਠ ਵਿੱਚ ਕਿਹਾ ਕਿ ਮੈਂ ਭਾਵੇਂ ਵਿਰੋਧੀ ਧਿਰ ਦਾ ਮੇਅਰ ਹਾਂ ਪਰ […]

Continue Reading

ਦਿ ਰੌਇਲ ਗਲੋਬਲ ਸਕੂਲ ਵਿੱਚ ਮਨਾਇਆ ਤੀਆਂ ਦਾ ਤਿਉਹਾਰ

ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਚੰਡੀਗੜ੍ਹ, 2 ਅਗਸਤ ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ ਭੀਖੀ, ਮਾਨਸਾ ਵਿਖੇ ਤੀਆਂ ਦਾ ਤਿਉਹਾਰ ਬੜੀ ਰੌਣਕ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਾਰੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗਿਆ ਹੋਇਆ ਸੀ। ਵਿਦਿਆਰਥਣਾਂ ਨੇ ਰਵਾਇਤੀ ਪਹਿਰਾਵੇ ਪਹਿਨੇ ਅਤੇ ਪਿੰਡਾਂ ਦੀਆਂ ਰੀਤਾਂ-ਰਿਵਾਜਾਂ ਦੀ ਸੋਹਣੀ ਝਲਕ ਪੇਸ਼ ਕੀਤੀ।ਇਸ ਮੌਕੇ ਵਿਦਿਆਰਥਣਾਂ […]

Continue Reading

ਦੇਸ਼ ਭਗਤ ਗਲੋਬਲ ਸਕੂਲ ‘ਚ ਖੁਸ਼ੀਆਂ ਭਰੇ ਮਾਹੌਲ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਐਸ਼ਵੀਰ ਕੌਰ ਦੇ ਸਿਰ ‘ਤੇ ਸਜਿਆ ਮਿਸ ਤੀਜ ਦਾ ਤਾਜ ਮੰਡੀ ਗੋਬਿੰਦਗੜ੍ਹ, 28 ਜੁਲਾਈ ,ਬੋਲੇ ਪੰਜਾਬ ਬਿਉਰੋ: ਦੇਸ਼ ਭਗਤ ਗਲੋਬਲ ਸਕੂਲ ਵਿੱਚ ਉਤਸ਼ਾਹ, ਪਰੰਪਰਾ ਅਤੇ ਸੱਭਿਆਚਾਰਕ ਮਾਣ ਨਾਲ ਭਰਪੂਰ ਤੀਆਂ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਨੇ ਰੰਗੀਨ, ਰਵਾਇਤੀ ਪਹਿਰਾਵੇ ਪਹਿਨੇ ਹੋਏ ਸਨ, ਜਿਸ ਨਾਲ ਇੱਕ ਤਿਉਹਾਰ ਵਾਲਾ ਮਾਹੌਲ ਪੈਦਾ ਹੋਇਆ।ਚੌਥੀ ਤੋਂ […]

Continue Reading