ਪੰਜਾਬ ਮੰਡੀ ਬੋਰਡ ਦੇ ਵਿਹੜੇ ਮਨਾਇਆ ਤੀਆਂ ਦਾ ਤਿਉਹਾਰ

ਪੰਜਾਬੀ ਸੱਭਿਆਚਾਰਕ ਪਹਿਰਾਵੇ ਵਿੱਚ ਦਿੱਤੀਆਂ ਸ਼ਾਨਦਾਰ ਪੇਸ਼ਕਾਰੀਆਂ ਐਸ. ਏ.ਐਸ. ਨਗਰ ( ਮੋਹਾਲੀ) 26 ਅਗਸਤ,ਬੋਲੇ ਪੰਜਾਬ ਬਿਊਰੋ; ਪੰਜਾਬ ਮੰਡੀ ਬੋਰਡ ਦੇ ਮਹਿਲਾ ਸਟਾਫ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਧੁਨਿਕ ਫ਼ਲ ਅਤੇ ਸਬਜੀ ਮੰਡੀ, ਮੋਹਾਲੀ ਵਿਖੇ ਤੀਆਂ ਦਾ ਤਿਉਹਾਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. […]

Continue Reading

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਪੰਜਾਬੀ ਸੱਭਿਆਚਾਰ ਦੀ ਝਲਕ ਨਾਲ ਬੋਲੀਆਂ ਤੇ ਗਿੱਧੇ ਨੇ ਬੰਨ੍ਹਿਆ ਰੰਗ; ਵਿਰਾਸਤ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਸੱਭਿਆਚਾਰ ਨਾਲ ਜੋੜਨ ਦਾ ਦਿੱਤਾ ਸੁਨੇਹਾ ਮੋਹਾਲੀ 21 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਅੱਜ ਮੋਹਾਲੀ ਵਿੱਚ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ […]

Continue Reading

ਮਲਟੀਟੈਕ ਟਾਵਰ ਸੈਕਟਰ 91 ਵਿੱਚ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

ਮੋਹਾਲੀ 17 ਅਗਸਤ ,ਬੋਲੇ ਪੰਜਾਬ ਬਿਊਰੋ; ਅੱਜ ਮਲਟੀਟੈਕ ਟਾਵਰ, ਸੈਕਟਰ 91, ਮੋਹਾਲੀ ਵਿਖੇ ਪੰਜਾਬੀ ਸੱਭਿਆਚਾਰ ਅਤੇ ਪੁਰਾਣੀਆਂ ਰੀਤੀ-ਰਿਵਾਜ਼ਾਂ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਮਲਟੀਟੈਕ ਟਾਵਰ ਦੀਆਂ ਮਹਿਲਾ ਫਲੈਟ ਓਨਰਜ਼ ਵੱਲੋਂ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ। ਮਹਿਲਾਵਾਂ ਨੇ ਪੀਘਾਂ ਝੂਟੀਆਂ, ਚੂੜੀਆਂ ਪਹਿਨੀਆਂ ਅਤੇ ਪੰਜਾਬ ਦੀ ਰਵਾਇਤੀ ਤੀਆਂ […]

Continue Reading

ਦਿ ਰੌਇਲ ਗਲੋਬਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ

ਚੰਡੀਗੜ੍ਹ, 10 ਅਗਸਤ,ਬੋਲੇ ਪੰਜਾਬ ਬਿਊਰੋ( ਹਰਦੇਵ ਚੌਹਾਨ ) ਦਿ ਰੌਇਲ ਗਲੋਬਲ ਸਕੂਲ, ਭੀਖੀ-ਮਾਨਸਾ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਰਵਾਇਤੀ ਜੋਸ਼ ਨਾਲ ਮਨਾਇਆ ਗਿਆ। ਸਕੂਲ ਦੇ ਵਿਹੜੇ ਵਿੱਚ ਆਯੋਜਿਤ ਇਸ ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਲੋਕ ਪਰੰਪਰਾਵਾਂ ਦੀ ਮਨਮੋਹਕ ਝਲਕ ਦੇਖਣ ਨੂੰ ਮਿਲੀ। ਸਮਾਗਮ ਦੀ ਸ਼ੁਰੂਆਤ ਦੀਪ ਪ੍ਰਜਵਲਿਤ ਕਰਕੇ ਕੀਤੀ ਗਈ। ਇਸ ਉਪਰੰਤ […]

Continue Reading

ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ

ਮੋਹਾਲੀ, 2 ਅਗਸਤ ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਸਰਦਾਰ ਅਮਰਜੀਤ ਸਿੰਘ (ਜੀਤੀ ਸਿੱਧੂ) ਮੇਅਰ, ਐਸ ਏ ਐਸ ਨਗਰ,ਮੋਹਾਲੀ ਦੀ ਅਗਵਾਈ ਵਿੱਚ ਅੱਜ ਤੀਆਂ ਦਾ ਤਿਉਹਾਰ ਸੈਕਟਰ 70 ਮੋਹਾਲੀ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ।ਉਚੇਚੇ ਤੌਰ ਤੇ ਹਾਜ਼ਰ ਹੋਏਜੀਤੀ ਸਿੱਧੂ ਨੇ ਹਾਜ਼ਰੀਨਾਂ ਦੇ ਭਰਵੇਂ ਇਕੱਠ ਵਿੱਚ ਕਿਹਾ ਕਿ ਮੈਂ ਭਾਵੇਂ ਵਿਰੋਧੀ ਧਿਰ ਦਾ ਮੇਅਰ ਹਾਂ ਪਰ […]

Continue Reading

ਦਿ ਰੌਇਲ ਗਲੋਬਲ ਸਕੂਲ ਵਿੱਚ ਮਨਾਇਆ ਤੀਆਂ ਦਾ ਤਿਉਹਾਰ

ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਚੰਡੀਗੜ੍ਹ, 2 ਅਗਸਤ ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ ਭੀਖੀ, ਮਾਨਸਾ ਵਿਖੇ ਤੀਆਂ ਦਾ ਤਿਉਹਾਰ ਬੜੀ ਰੌਣਕ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਾਰੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗਿਆ ਹੋਇਆ ਸੀ। ਵਿਦਿਆਰਥਣਾਂ ਨੇ ਰਵਾਇਤੀ ਪਹਿਰਾਵੇ ਪਹਿਨੇ ਅਤੇ ਪਿੰਡਾਂ ਦੀਆਂ ਰੀਤਾਂ-ਰਿਵਾਜਾਂ ਦੀ ਸੋਹਣੀ ਝਲਕ ਪੇਸ਼ ਕੀਤੀ।ਇਸ ਮੌਕੇ ਵਿਦਿਆਰਥਣਾਂ […]

Continue Reading

ਦੇਸ਼ ਭਗਤ ਗਲੋਬਲ ਸਕੂਲ ‘ਚ ਖੁਸ਼ੀਆਂ ਭਰੇ ਮਾਹੌਲ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ

ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਐਸ਼ਵੀਰ ਕੌਰ ਦੇ ਸਿਰ ‘ਤੇ ਸਜਿਆ ਮਿਸ ਤੀਜ ਦਾ ਤਾਜ ਮੰਡੀ ਗੋਬਿੰਦਗੜ੍ਹ, 28 ਜੁਲਾਈ ,ਬੋਲੇ ਪੰਜਾਬ ਬਿਉਰੋ: ਦੇਸ਼ ਭਗਤ ਗਲੋਬਲ ਸਕੂਲ ਵਿੱਚ ਉਤਸ਼ਾਹ, ਪਰੰਪਰਾ ਅਤੇ ਸੱਭਿਆਚਾਰਕ ਮਾਣ ਨਾਲ ਭਰਪੂਰ ਤੀਆਂ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਨੇ ਰੰਗੀਨ, ਰਵਾਇਤੀ ਪਹਿਰਾਵੇ ਪਹਿਨੇ ਹੋਏ ਸਨ, ਜਿਸ ਨਾਲ ਇੱਕ ਤਿਉਹਾਰ ਵਾਲਾ ਮਾਹੌਲ ਪੈਦਾ ਹੋਇਆ।ਚੌਥੀ ਤੋਂ […]

Continue Reading