ਪਿੰਡ ਰੁੜਕਾ ਵਿਖੇ ਬਾਬਾ ਦਰਸ਼ਨ ਸਿੰਘ ਜੀ ਦੀ ਤੀਜੀ ਬਰਸੀ ਸ਼ਰਧਾ ਨਾਲ ਮਨਾਈ
ਮੋਹਾਲੀ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਗੁਰਦੁਆਰਾ ਧੰਨਾ ਭਗਤ ਸਾਹਿਬ, ਪਿੰਡ ਰੁੜਕਾ ਵਿਖੇ ਸੱਚਖੰਡ ਵਾਸੀ ਬਾਬਾ ਦਰਸ਼ਨ ਸਿੰਘ ਜੀ ਦੀ ਤੀਜੀ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। 30, 31 ਅਕਤੂਬਰ ਅਤੇ 1 ਨਵੰਬਰ ਨੂੰ ਕਰਵਾਏ ਗਏ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ […]
Continue Reading