ਆਪ ਸਰਕਾਰ ਨੇ ‘ਤੀਰਥ ਯਾਤਰਾ’ ਨੂੰ ‘ਲੁੱਟ ਯਾਤਰਾ’ ਬਣਾਇਆ: ਬਲਬੀਰ ਸਿੱਧੂ
ਮੋਹਾਲੀ, 16 ਨਵੰਬਰ, ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ ਨੇ ਲੋਕਾਂ ਦੀ ਧਾਰਮਿਕ ਆਸਥਾ ਨਾਲ ਜੁੜੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਭ੍ਰਿਸ਼ਟਾਚਾਰ ਅਤੇ ਜਨਤਾ ਦੇ ਪੈਸੇ ਦੀ ਸਿੱਧੀ ‘ਲੁੱਟ ਯਾਤਰਾ’ […]
Continue Reading