ਦਲਿਤ ਭਾਈਚਾਰੇ ਦੇ ਅਮੀਰ ਲੋਕ ਹੀ ਵਾਰ-ਵਾਰ ਰਾਖਵੇਂਕਰਨ ਦੀ ਛੱਕ ਰਹੇ ਨੇ ਮਲਾਈ।
ਅਸਲ ਦਲਿਤਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਲਈ ਐਸ.ਸੀ. ਕੈਟਾਗਰੀ ਚ’ ਵੀ ਹੋਵੇ ਕ੍ਰੀਮੀਲੇਅਰ ਦੀ ਹੱਦ ਨਿਸ਼ਚਿਤ। ਮੋਹਾਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਆਗੂਆਂ ਜਸਵੀਰ ਸਿੰਘ ਗੜਾਂਗ, ਗੁਰਮਨਜੀਤ ਸਿੰਘ, ਜਗਦੀਸ਼ ਸਿੰਗਲਾ, ਦਿਲਬਾਗ ਸਿੰਘ, ਹਰਚੰਦ ਸਿੰਘ ਫਤਿਹਗੜ੍ਹ ਸਾਹਿਬ, ਅਵਤਾਰ ਸਿੰਘ ਪਟਿਆਲਾ, ਅਸ਼ੋਕ ਕੁਮਾਰ, ਸਰਿੰਦਰ ਸਿੰਘ ਬਾਸੀ ਅਤੇ ਦਵਿੰਦਰਪਾਲ ਸਿੰਘ ਜਲੰਧਰ […]
Continue Reading