BRICS Summit ‘ਚ ਦਹਿਸ਼ਤਗਰਦਾਂ ਨੂੰ ਪਨਾਹ ਦੇਣ ਵਾਲਿਆਂ ਖ਼ਿਲਾਫ਼ ਸਾਂਝੀ ਕਾਰਵਾਈ ’ਤੇ ਜ਼ੋਰ
ਨਵੀਂ ਦਿੱਲੀ 13 ਸਤੰਬਰ ,ਬੋਲੇ ਪੰਜਾਬ ਬਿਊਰੋ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰ ਦੇਸ਼ਾਂ ਦੇ ਆਗੂਆਂ ਨੇ ਬਰਿਕਸ ਸੰਮੇਲਨ ਦੌਰਾਨ ਦਹਿਸ਼ਤਗਰਦਾਂ ਨੂੰ ਪਨਾਹ ਦੇਣ ਵਾਲਿਆਂ ਖ਼ਿਲਾਫ ਸਾਂਝੀ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਟੈਰਰ ਫੰਡਿਗ ਨੂੰ ਰੋਕਣ ’ਤੇ ਜ਼ੋਰ ਦਿੰਦਿਆਂ ਸਾਂਝੇ ਐਲਾਨਨਾਮੇ ’ਤੇ ਮੋਹਰ ਲਾਈ। ਇਸ ਦੌਰਾਨ ਮਹਿਮਾਨਾਂ ਲਈ ਰਾਤਰੀ ਭੋਜ ਦਾ ਪ੍ਰਬੰਧ ਕੀਤਾ ਗਿਆ। […]
Continue Reading