ਜਵਾਨੀ ਸੰਭਾਲ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ, EX CM ਚੰਨੀ ਨੇ ਰੋਕੀ ਯਾਤਰਾ

ਮਾਨਸਾ 17 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਆਪਣੀ “ਜਵਾਨੀ ਸੰਭਾਲ ਯਾਤਰਾ” ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਚਮਕੌਰ ਸਾਹਿਬ ਦੇ ਇੱਕ ਨੌਜਵਾਨ ਦੀ ਤਲਵੰਡੀ ਸਾਬੋ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ […]

Continue Reading