ਮੱਖਣ ਬਰਾੜ ਨੇ ‘ਅਕਾਲੀ ਦਲ ਪੁਨਰ ਸੁਰਜੀਤ’ ਤੋਂ ਦਿੱਤਾ ਅਸਤੀਫਾ
ਮੋਗਾ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਸੀਨੀਅਰ ਲੀਡਰ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਇਸ ਬਾਰੇ ਸੋਸ਼ਲ ਮੀਡੀਆ ਤੇ ਆਪਣਾ ਅਸਤੀਫ਼ਾ ਸ਼ੇਅਰ ਕਰਦਿਆਂ ਲਿਖਿਆ ਕਿ, ਮੈਂ ਭਰੇ ਮਨ ਨਾਲ ਸ਼੍ਰੋਅਦ ਪੁਨਰ ਸੁਰਜੀਤ ਦਲ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ। ਏਜੰਸੀਆਂ ਨਾਲ ਮਿਲਕੇ […]
Continue Reading