ਉਸਾਰੀ ਨਾਲ ਸੰਬੰਧਿਤ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਫੈਸਲਿਆਂ ਨੂੰ ਅਮਲ ਚ ਲਾਗੂ ਕਰਨ ਲਈ ਦਿੱਤੇ ਜਾਣਗੇ ਮੰਗ ਪੱਤਰ -ਇਫਟੂ

ਸਵਰਨ ਸਿੰਘ ਭੰਗੂ ਦੀ ਕੋਈ ਮੌਤ ਤੇ ਸੋਗ ਮਤਾ ਸ੍ਰੀ ਚਮਕੌਰ ਸਾਹਿਬ,7, ਜੂਨ,ਬੋਲੇ ਪੰਜਾਬ ਬਿਊਰੋ; ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਇਫਟੂ ਦੇ ਜ਼ਿਲ੍ਹਾ ਪ੍ਰਧਾਨ ਰਮੇਸ਼ ਨੂਰਪੁਰ, ਜਰਨਲ ਸਕੱਤਰ ਮਲਾਗਰ ਖਮਾਣੋ , ਚੇਅਰਮੈਨ ਬਲਵਿੰਦਰ ਸਿੰਘ ਭੈਰੋ ਮਾਜਰਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਥੇਬੰਦੀ ਵੱਲੋਂ ਕਿਰਤ ਕਮਿਸ਼ਨਰ ਪੰਜਾਬ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ […]

Continue Reading