ਨਨਕਾਣਾ ਸਾਹਿਬ ਯੂਨੀਵਰਸਿਟੀ ਨੂੰ ਕੌਮਾਂਤਰੀ ਪੱਧਰ ’ਤੇ ਮਜ਼ਬੂਤੀ ਦੀ ਉਮੀਦ, ਪਰਮਜੀਤ ਸਿੰਘ ਸਰਨਾ ਦੀ ਨਿਯੁਕਤੀ ’ਤੇ ਦਿੱਲੀ ਅਕਾਲੀ ਦਲ ਵੱਲੋਂ ਖੁਸ਼ੀ ਦਾ ਪ੍ਰਗਟਾਵਾ: ਵੀਰਜੀ
ਨਵੀਂ ਦਿੱਲੀ 27 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬਾਬਾ ਗੁਰੂ ਨਾਨਕ ਯੂਨੀਵਰਸਿਟੀ, ਸ੍ਰੀ ਨਨਕਾਣਾ ਸਾਹਿਬ ਦੇ ਕੌਮਾਂਤਰੀ ਸਲਾਹਕਾਰ ਬੋਰਡ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਸ਼ਮੂਲੀਅਤ ’ਤੇ ਦਿੱਲੀ ਅਕਾਲੀ ਦਲ ਨੇ ਖੁਸ਼ੀ ਪ੍ਰਗਟ ਕਰਦਿਆਂ ਇਸ ਨੂੰ ਮਾਣ ਵਾਲਾ ਪਲ ਕਰਾਰ ਦਿੱਤਾ ਹੈ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ […]
Continue Reading