ਭਾਜਪਾ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
ਚੰਡੀਗੜ੍ਹ, 12 ਜਨਵਰੀ,ਬੋਲੇ ਪੰਜਾਬ ਬਿਊਰੋ : ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 29 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ’ਚ 5 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ।
Continue Reading