ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦੇ ਮੀਡੀਆ ਨੋਡਲ ਅਫਸਰਾਂ ਲਈ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
ਪੰਜਾਬ ਦੀ ਤਰਫੋਂ ਐਡੀਸ਼ਨਲ ਸੀਈਓ ਹਰੀਸ਼ ਨਈਅਰ ਅਤੇ ਲੋਕ ਸੰਪਰਕ ਅਫਸਰ ਨਰਿੰਦਰ ਪਾਲ ਸਿੰਘ ਜਗਦਿਓ ਨੇ ਹਿੱਸਾ ਲਿਆ ਚੰਡੀਗੜ੍ਹ, 10 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ, ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਅਤੇ ਲੋਕ ਸੰਪਰਕ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ […]
Continue Reading