ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 8 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਬੇਵਕਤੀ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਸਾਰੇ ਪੰਜਾਬੀਆਂ ਦੇ ਦਿਲ-ਅਜ਼ੀਜ਼ ਗਾਇਕ ਸਨ।ਉਹ ਹਮੇਸ਼ਾ ਆਪਣੇ ਸੁਰੀਲੇ ਗੀਤਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵਸਦੇ ਰਹਿਣਗੇ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ […]
Continue Reading