ਕਾਂਗਰਸ ਵਿਰੁੱਧ ਗਰਜਣ ਵਾਲੀ ਦਿੱਲੀ ਕਮੇਟੀ ਭਾਜਪਾ ਮਾਮਲੇ ’ਚ ਕਿਉਂ ਹੋਈ ਖਾਮੋਸ਼.? ਸੰਤ ਮੀਤ ਸਿੰਘ ਨੇ ਘੇਰੀ ਪ੍ਰਬੰਧਕਾਂ ਦੀ ਦੋਗਲੀ ਨੀਤੀ
ਨਵੀਂ ਦਿੱਲੀ 1 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਇਕ ਕਾਂਗਰਸੀ ਆਗੂ ਵੱਲੋਂ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਕਹਿਣ ’ਤੇ ਰਾਹੁਲ ਗਾਂਧੀ ਦੇ ਘਰ ਬਾਹਰ ਮੁਜ਼ਾਹਰਾ ਕੀਤਾ ਗਿਆ, ਪਰ ਭਾਜਪਾ ਦੇ ਤਿੰਨ ਸੀਨੀਅਰ ਆਗੂਆਂ ਵੱਲੋਂ ਸੱਜਣ ਕੁਮਾਰ ਦੇ ਉਠਾਲੇ ਵਿੱਚ ਸ਼ਾਮਲ ਹੋਣ ਦੇ ਮਾਮਲੇ ਵਿੱਚ ਕਾਰਵਾਈ ਬਿਆਨ ਅਤੇ ਪੱਤਰ ਤੱਕ ਹੀ ਸੀਮਤ ਰਹੀ। ਪੰਥਕ ਦਰਦ […]
Continue Reading