ਇਤਿਹਾਸਿਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਿੱਖ ਮਰਿਆਦਾ ਦੀ ਉਲੰਘਣਾ ਬਰਦਾਸ਼ਤ ਨਹੀਂ—ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ, 17 ਸਤੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਇਤਿਹਾਸਿਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇੱਕ ਸਾਧ-ਵਿਅਕਤੀ ਅੱਗੇ ਲੋਕਾਂ ਵੱਲੋਂ ਮੱਥਾ ਟੇਕਣ ਅਤੇ ਉਸਦੇ ਨਾਲ ਆਏ ਵਿਅਕਤੀਆਂ ਵੱਲੋਂ ਚੁਨਰੀਆਂ ਵਾਲੀਆਂ ਸੋਟੀਆਂ ਲੈ ਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੰਗਤਾਂ ਵਿੱਚ ਰੋਸ […]

Continue Reading