ਮੁਕਾਬਲੇ ਵਿੱਚ ਇੱਕ ਅੱਤਵਾਦੀ ਢੇਰ ਦੋ ਜਵਾਨ ਜ਼ਖ਼ਮੀ
ਸ਼੍ਰੀਨਗਰ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। ਗੋਲੀਬਾਰੀ ‘ਚ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਖਬਰ ਹੈ, ਜਦਕਿ ਦੋ ਜਵਾਨ ਜ਼ਖਮੀ ਵੀ ਹੋਏ ਹਨ। ਫਿਲਹਾਲ ਇਲਾਕੇ ‘ਚ ਅੱਤਵਾਦੀਆਂ ਦੀ […]
Continue Reading