ਲੁਧਿਆਣਾ-ਬਰਨਾਲਾ ਹਾਈਵੇਅ ‘ਤੇ ਵਾਪਰੇ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ

ਮਹਿਲ ਕਲਾਂ, 16 ਸਤੰਬਰ,ਬੋਲੇ ਪੰਜਾਬ ਬਿਊਰੋ;ਲੁਧਿਆਣਾ-ਬਰਨਾਲਾ ਹਾਈਵੇਅ ‘ਤੇ ਪਿੰਡ ਨਿਹਾਲਵਾਲ ਅਤੇ ਗੰਗੋਹਰ ਵਿਚਕਾਰ ਬੀਤੀ ਰਾਤ ਹੋਏ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮਹਿਲ ਕਲਾਂ ਦੇ ਏਐਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਇੱਕ ਆਲਟੋ ਕਾਰ ਰਾਏਕੋਟ ਤੋਂ ਮਹਿਲ ਕਲਾਂ ਵੱਲ ਆ ਰਹੀ ਸੀ। ਜਦੋਂ ਕਾਰ ਪਿੰਡ ਨਿਹਾਲਵਾਲ […]

Continue Reading

ਸੰਗਰੂਰ-ਧੂਰੀ ਰੋਡ ‘ਤੇ ਟਰੱਕ ਤੇ ਸਕੂਟਰ ਦੀ ਟੱਕਰ, ਦੋ ਨੌਜਵਾਨਾਂ ਦੀ ਮੌਤ

ਸੰਗਰੂਰ, 13 ਸਤੰਬਰ,ਬੋਲੇ ਪੰਜਾਬ ਬਿਊਰੋ;ਸੰਗਰੂਰ-ਧੂਰੀ ਰੋਡ ‘ਤੇ ਸਥਿਤ ਇੱਕ ਪੁਲ ‘ਤੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਇੱਕ ਟਰੱਕ ਅਤੇ ਸਕੂਟਰ ਦੀ ਟੱਕਰ ਦੌਰਾਨ ਟਰੱਕ ਹੇਠਾਂ ਆਉਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਸਬੰਧੀ ਸੰਗਰੂਰ ਪੁਲਿਸ ਸਟੇਸ਼ਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਮ੍ਰਿਤਕਾਂ ਦੀ ਪਛਾਣ […]

Continue Reading

ਖੇਤਾਂ ’ਚ ਕਣਕ ਤੇ ਨਾੜ ਨੂੰ ਲੱਗੀ ਅੱਗ ਦੀ ਲਪੇਟ ‘ਚ ਆ ਕੇ ਦੋ ਨੌਜਵਾਨਾਂ ਦੀ ਮੌਤ

ਜ਼ੀਰਾ, 23 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜ਼ੀਰਾ-ਤਲਵੰਡੀ ਰੋਡ ਨੇੜਲੇ ਪਿੰਡ ਸੇਖਵਾਂ ਅਤੇ ਰਟੌਲ ਰੋਹੀ ’ਚ ਅਚਾਨਕ ਲੱਗੀ ਅੱਗ ਨੇ ਖੇਤਾਂ ’ਚ ਕਣਕ ਅਤੇ ਨਾੜ ਨੂੰ ਤਾਂ ਸਾੜਿਆ ਹੀ, ਨਾਲ ਹੀ ਦੋ ਨੌਜਵਾਨਾਂ ਦੀ ਵੀ ਮੌਤ ਹੋ ਗਈ।ਕਰਨਪਾਲ ਸਿੰਘ ਅਤੇ ਅਰਜੁਨ ਸਿੰਘ, ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਜ਼ੀਰਾ ਵੱਲ ਆ ਰਹੇ ਸਨ, ਜਦੋਂ ਅਚਾਨਕ ਅੱਗ ਦੀ ਲਪੇਟ […]

Continue Reading

ਬਠਿੰਡਾ : ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ

ਬਠਿੰਡਾ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬੀਤੀ ਦੇਰ ਰਾਤ ਪਰਸਰਾਮ ਨਗਰ ਓਵਰਬ੍ਰਿਜ ਤੋਂ ਹੇਠਾਂ ਸੜਕ ’ਤੇ ਡਿੱਗਣ ਕਾਰਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਨੌਜਵਾਨ ਕਰਾਸਿੰਗ ਇਲਾਕੇ ਦੇ ਰਹਿਣ ਵਾਲੇ ਸਨ ਅਤੇ ਦੇਰ ਰਾਤ ਘਰ ਪਰਤ ਰਹੇ ਸਨ। ਇਸ ਦੌਰਾਨ ਉਹ ਦੋਵੇਂ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ‘ਤੇ […]

Continue Reading

ਲਾਂਬੜਾ-ਨਕੋਦਰ ਰੋਡ ’ਤੇ ਤੇਜ਼ ਰਫ਼ਤਾਰ ਸਕੂਟਰ ਖੜ੍ਹੇ ਟਰੱਕ ‘ਚ ਵੱਜਾ, ਦੋ ਨੌਜਵਾਨਾਂ ਦੀ ਮੌਤ

ਜਲੰਧਰ, 27 ਮਾਰਚ,ਬੋਲੇ ਪੰਜਾਬ ਬਿਊਰੋ ;ਲਾਂਬੜਾ-ਨਕੋਦਰ ਰੋਡ ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੀ ਸੀ.ਸੀ.ਟੀ.ਵੀ. ਫੁੱਟੇਜ ਸਾਹਮਣੇ ਆਈ ਹੈ। ਫੁੱਟੇਜ ਵਿਚ ਦਿਖਾਈ ਦਿੰਦਾ ਹੈ ਕਿ ਤੇਜ਼ ਰਫ਼ਤਾਰ ਸਕੂਟਰ ਸਵਾਰ ਦੋ ਨੌਜਵਾਨ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਏ।ਜਾਣਕਾਰੀ ਮੁਤਾਬਕ, ਨੌਜਵਾਨਾਂ ਦੇ ਸਕੂਟਰ ਦੀ ਏਨੀ ਜਿਆਦਾ ਸੀ ਕਿ ਬ੍ਰੇਕ ਲਗਾਉਣ ਦਾ ਮੌਕਾ ਵੀ ਨਾ ਮਿਲਿਆ। […]

Continue Reading

ਪੰਜਾਬ ਰੋਡਵੇਜ਼ ਦੀ ਬੱਸ ਨੇ ਐਕਟਿਵਾ ਨੂੰ ਟੱਕਰ ਮਾਰੀ, ਦੋ ਨੌਜਵਾਨਾਂ ਦੀ ਮੌਤ

ਨੰਗਲ, 13 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਨੰਗਲ-ਊਨਾ ਮੁੱਖ ਮਾਰਗ ’ਤੇ ਬੀਤੇ ਦਿਨੀ ਪਿੰਡ ਕਲਸੇੜਾ ਕੋਲ ਊਨਾ ਤੋਂ ਨੰਗਲ ਵਾਲੇ ਪਾਸੇ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਐਕਟਿਵਾ ’ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਪਿੰਡ ਬਾਸ ਦੇ ਰਹਿਣ ਵਾਲੇ ਸਨ ਅਤੇ ਬੀਤੇ ਦਿਨੀ […]

Continue Reading

ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ

ਭੁਲੱਥ(ਕਪੂਰਥਲਾ), 22 ਜਨਵਰੀ,ਬੋਲੇ ਪੰਜਾਬ ਬਿਊਰੋ :ਰਾਮਗੜ੍ਹ ਪਿੰਡ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ ਦੋ ਨੌਜਵਾਨਾਂ ਨੇ ਆਪਣੀ ਜਾਨ ਗਵਾ ਦਿੱਤੀ। ਜਾਣਕਾਰੀ ਮੁਤਾਬਕ, ਪਿੰਡ ਮਹਿਮਦਪੁਰ ਦੇ ਰਹਿਣ ਵਾਲੇ ਇਹ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਰਾਮਗੜ੍ਹ ਜਾ ਰਹੇ ਸਨ। ਰਸਤੇ ਵਿੱਚ ਮੋਟਰਸਾਈਕਲ ਬੇਕਾਬੂ ਹੋ ਕੇ ਇੱਕ ਵੱਡੇ ਦਰਖ਼ਤ ਨਾਲ ਜਾ ਟਕਰਾਇਆ।ਹਾਦਸਾ ਇੰਨਾ ਭਿਆਨਕ ਸੀ […]

Continue Reading