ਪੁਲਿਸ ਵੱਲੋਂ 5 ਗੈਰ-ਕਾਨੂੰਨੀ ਹਥਿਆਰਾਂ ਸਮੇਤ ਦੋ ਬਦਮਾਸ਼ ਕਾਬੂ

ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਨੇ ਸੂਬੇ ਵਿੱਚ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਤੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਤ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 5 ਗੈਰ-ਕਾਨੂੰਨੀ ਹਥਿਆਰ ਅਤੇ 5 ਵਾਧੂ ਮੈਗਜ਼ੀਨ ਬਰਾਮਦ ਕੀਤੇ ਹਨ। ਇਨ੍ਹਾਂ ਹਥਿਆਰਾਂ ਵਿੱਚ ਚਾਰ ਪਿਸਤੌਲ (.32 ਬੋਰ) ਅਤੇ ਇੱਕ ਪਿਸਤੌਲ (.30 ਬੋਰ) […]

Continue Reading

ਪੁਲਸ ਨੂੰ 3 ਗਲੋਕ ਪਿਸਤੌਲਾਂ ਸਣੇ ਦੋ ਬਦਮਾਸ਼ ਕਾਬੂ ਕਰਨ ‘ਚ ਮਿਲੀ ਸਫਲਤਾ

ਅੰਮ੍ਰਿਤਸਰ, 24 ਜੂਨ,ਬੋਲੇ ਪੰਜਾਬ ਬਿਊਰੋ;ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕਰਦਿਆਂ ਗੈਰਕਾਨੂੰਨੀ ਹਥਿਆਰ ਰਖਣ ਵਾਲਿਆਂ ਵਿਰੁੱਧ ਤਿੱਖੀ ਕਾਰਵਾਈ ਕੀਤੀ ਹੈ। ਥਾਣਾ ਘਰਿੰਡਾ ਦੀ ਪੁਲਿਸ ਨੇ ਡੀ.ਐਸ.ਪੀ. ਅਟਾਰੀ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਦੋ ਬਦਮਾਸ਼ਾਂ ਗੁਰਸ਼ਰਨ ਸਿੰਘ ਉਰਫ ਗੁਰੀ ਅਤੇ ਅੰਮ੍ਰਿਤਪਾਲ ਸਿੰਘ ਉਰਫ ਬਾਈ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਗਿਰਫ਼ਤਾਰੀ ਸਰਕਾਰੀ ਸਕੂਲ ਘਰਿੰਡਾ […]

Continue Reading

ਦੋ ਵੱਖ-ਵੱਖ ਥਾਵਾਂ ‘ਤੇ ਹੋਏ ਮੁਕਾਬਲਿਆਂ ‘ਚ ਦੋ ਬਦਮਾਸ਼ ਕਾਬੂ

ਨਵੀਂ ਦਿੱਲੀ, 3 ਜੂਨ,ਬੋਲੇ ਪੰਜਾਬ ਬਿਊਰੋ;ਅੱਜ ਮੰਗਲਵਾਰ ਨੂੰ ਦਿੱਲੀ ਵਿੱਚ ਦੋ ਵੱਖ-ਵੱਖ ਥਾਵਾਂ ‘ਤੇ ਹੋਏ ਮੁਕਾਬਲੇ ਵਿੱਚ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਦੀ ਟੀਮ ਨੇ ਦੋਵਾਂ ਨੂੰ ਫੜ ਲਿਆ ਹੈ। ਗੋਲੀਬਾਰੀ ਦੌਰਾਨ ਦੋਵੇਂ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਦੋਵਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਪਹਿਲਾ ਮੁਕਾਬਲਾ ਜੈਤਪੁਰ […]

Continue Reading