ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ,ਸ਼ਾਰਟ ਸਰਕਟ ਦਾ ਸ਼ੱਕ
ਚੰਡੀਗੜ੍ਹ, 2 ਅਕਤੂਬਰ ,ਬੋਲੇ ਪੰਜਾਬ ਬਿਉਰੋ; ਅੰਮ੍ਰਿਤਸਰ ਵਿੱਚ ‘ਸ਼ਕਤੀ ਬੱਸ ਸਰਵਿਸ’ ਦੀਆਂ ਦੋ ਬੱਸਾਂ ਨੂੰ ਅੱਗ ਲੱਗ ਗਈ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਨੇੜੇ ਖੜ੍ਹੀਆਂ ਹੋਰ ਬੱਸਾਂ ਨੂੰ ਅੱਗ ਦੀ ਲਪੇਟ ਵਿੱਚ ਆਉਣ ਤੋਂ ਬਚਾ ਲਿਆ ਗਿਆ। ਹਾਲਾਂਕਿ, ਅੱਗ ਨਾਲ […]
Continue Reading