ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਗਰੂਰ, 30 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿਕਾਊ ਖੇਤੀ ਅਤੇ ਲੰਮੇ ਸਮੇਂ ਤੱਕ ਪਾਣੀ ਦੀ ਸੰਭਾਲ ਲਈ ਵਿਆਪਕ ਤੌਰ ’ਤੇ ਰੂਪ ਰੇਖਾ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਤੋਂ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਸਿੰਚਾਈ ਵੱਲ ਮੁੜਨ ਦਾ ਸੱਦਾ ਦਿੱਤਾ। ਆਪਣੇ ਜੱਦੀ ਪਿੰਡ […]
Continue Reading