ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਮਾਨਸਾ, 31 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਮਾਨਸਾ ਪੁਲਿਸ ਨੇ ਮਾਨਸਾ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ […]

Continue Reading

ਮਲੇਰਕੋਟਲਾ ‘ਚ ਪਾਕਿਸਤਾਨ ਲਈ ਜਾਸੂਸੀ ਕਰ ਰਹੇ ਦੋ ਵਿਅਕਤੀ ਕਾਬੂ, ਡੀਜੀਪੀ ਨੇ ਦਿੱਤੀ ਜਾਣਕਾਰੀ

ਮਲੇਰਕੋਟਲਾ, 11 ਮਈ,ਬੋਲੇ ਪੰਜਾਬ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ, ਪੁਲਿਸ ਨੇ ਪੰਜਾਬ ਵਿੱਚ ਦੇਸ਼ ਦੇ ਦੋ ਗੱਦਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਐਤਵਾਰ ਨੂੰ ਪਾਕਿਸਤਾਨ ਲਈ ਜਾਸੂਸੀ ਕਰ ਰਹੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਵਿਅਕਤੀ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਇੱਕ ਅਧਿਕਾਰੀ ਲਈ ਜਾਸੂਸੀ ਕਰ […]

Continue Reading

ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਵਿਅਕਤੀ ਕਾਬੂ

ਅੰਮ੍ਰਿਤਸਰ, 3 ਮਈ,ਬੋਲੇ ਪੰਜਾਬ ਬਿਊਰੋ :ਥਾਣਾ ਛੇਹਰਟਾ ਦੀ ਪੁਲਿਸ ਨੇ ਦੋ ਮੁਲਜ਼ਮਾਂ ਖ਼ਿਲਾਫ਼ 10 ਗ੍ਰਾਮ ਹੈਰੋਇਨ ਅਤੇ 1850 ਰੁਪਏ ਦੀ ਡਰੱਗ ਮਨੀ ਸਮੇਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਆਕਾਸ਼ਦੀਪ ਸਿੰਘ ਵਾਸੀ ਗੋਬਰ ਗੈਸ ਵਾਲੀ ਦੇ ਕਾਲੇ ਅਤੇ ਰਾਜਬੀਰ ਸਿੰਘ ਵਾਸੀ ਭਈਆ ਕਲੋਨੀ, ਘਣੂਪੁਰ ਵਜੋਂ ਹੋਈ ਹੈ।ਪੁਲਿਸ ਨੇ ਦੱਸਿਆ ਕਿ ਸ਼ੱਕ ਦੇ ਆਧਾਰ ‘ਤੇ […]

Continue Reading

ਪੁਲਿਸ ਮੁਲਾਜ਼ਮਾਂ ਨਾਲ ਧੱਕਾਮੁੱਕੀ ਕਰਨ ਵਾਲੇ ਦੋ ਵਿਅਕਤੀ ਕਾਬੂ

ਜਲੰਧਰ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ ਵਿੱਚ ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਕੁਝ ਲੋਕਾਂ ਦੁਆਰਾ ਕੀਤੀ ਗਈ ਧੱਕਾਮੁੱਕੀ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ। ਸਹਾਇਕ ਪੁਲਿਸ ਕਮਿਸ਼ਨਰ, ਪੱਛਮ, ਜਲੰਧਰ, ਹਰਸ਼ਪ੍ਰੀਤ ਸਿੰਘ ਨੇ ਲੈਦਰ ਕੰਪਲੈਕਸ ਰੋਡ ’ਤੇ ਹੋਈ ਇਸ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਹੈ।ਇਸ ਤੋਂ ਬਾਅਦ ਪੁਲਿਸ ਨੇ ਅਨਿਲ ਕੁਮਾਰ ਉਰਫ਼ ਸੋਨੂ ਅਤੇ […]

Continue Reading