ਸੋਸ਼ਲ ਮੀਡੀਆ ’ਤੇ ਉੱਚ ਅਧਿਕਾਰੀਆਂ ਨੂੰ ਧਮਕੀਆਂ ਦੇਣ ਵਾਲਾ ਸੀਆਰਪੀਐੱਫ ਕਾਂਸਟੇਬਲ ਬਰਖ਼ਾਸਤ
ਨਵੀਂ ਦਿੱਲੀ 14 ਨਵੰਬਰ ,ਬੋਲੇ ਪੰਜਾਬ ਬਿਊਰੋ; ਸੋਸ਼ਲ ਮੀਡੀਆ ’ਤੇ ਆਪਣੇ ਉੱਚ ਅਧਿਕਾਰੀਆਂ ਵਿਰੁੱਧ ਧਮਕੀ ਭਰੇ ਸੰਦੇਸ਼ ਪੋਸਟ ਕਰਨ ਦੇ ਦੋਸ਼ ਹੇਠ ਸੀ.ਆਰ.ਪੀ.ਐੱਫ. (CRPF) ਦੇ ਇੱਕ ਕਾਂਸਟੇਬਲ ਨੂੰ ਵਿਭਾਗੀ ਜਾਂਚ ਤੋਂ ਬਾਅਦ 13 ਨਵੰਬਰ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ‘ਟ੍ਰਿਬਿਊਨ’ ਵੱਲੋਂ ਦੇਖੀ ਗਈ ਸੋਸ਼ਲ ਮੀਡੀਆ ਪੋਸਟ ਵਿੱਚ, ਜੰਮੂ ਦੇ ਡੋਡਾ ਜ਼ਿਲ੍ਹੇ ਦੇ […]
Continue Reading