ਪੈਨਸ਼ਨਰਾਂ ਲਈ ਕੰਮ ਕਰਦੀਆਂ ਦੋ ਜਥੇਬੰਦੀਆਂ ਵੱਲੋਂ ਵਿਕਾਸ ਭਵਨ ਸਾਹਮਣੇ ਧਰਨਾ
ਮੋਹਾਲੀ 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਚਾਇਤ ਸਮਿਤੀਆਂ/ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਲਈ ਕੰਮ ਕਰਦੀਆਂ ਦੋ ਜਥੇਬੰਦੀਆਂ ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਅਤੇ ਪੰਚਾਇਤ ਸਮਿਤੀ ਜ਼ਿਲਾ ਪ੍ਰੀਸ਼ਦ ਪੈਨਸ਼ਨਰਜ਼ ਯੂਨੀਅਨ (ਰਜ਼ਿਸਟਰਡ) ਦੀਆਂ ਸਾਂਝੀ ਅਗਵਾਈ ਵਿੱਚ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਕਾਸ ਭਵਨ ਸਾਹਮਣੇ ਧਰਨਾ ਦੇ ਕੇ ਵਿਭਾਗ ਦੀ ਸਬੰਧਤ ਅਫਸਰਸ਼ਾਹੀ ਅਤੇ ਪੰਜਾਬ ਸਰਕਾਰ ਵਿਰੁੱਧ […]
Continue Reading