ਸਰਬ ਸਾਂਝਾ ਵੈਲਫੇਅਰ ਸੁਸਾਇਟੀ ਵੱਲੋਂ ਮਨਾਈ ਗਈ ‘ਧੀਆਂ ਦੀ ਲੋਹੜੀ’,
ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ : ਫੂਲਰਾਜ ਸਿੰਘ ਦੀ ਟੀਮ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਹਨ ਸਮਾਜ ਸੇਵਾ ਦੇ ਕੰਮ ਪੂਰੀ ਸਰਗਰਮੀ ਨਾਲ ਮੋਹਾਲੀ, 15 ਜਨਵਰੀ,ਬੋਲੇ ਪੰਜਾਬ ਬਿਊਰੋ; ਸੈਕਟਰ – 91 ਵਿਖੇ ਸਮਾਜ ਸੇਵੀ ਸੰਸਥਾ- ‘ਸਰਬ ਸਾਂਝਾ ਵੈਲਫੇਅਰ ਸੁਸਾਈਟੀ’ ਵੱਲੋਂ ਧੀਆਂ ਦੇ ਮਾਣ-ਸਤਿਕਾਰ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ […]
Continue Reading