ਮੋਹਾਲੀ ਵਿੱਚ ਕਰੋੜਾਂ ਦੀ ਧੋਖਾਧੜੀ ਦੇ ਦੋਸ਼ ਵਿੱਚ ‘ਆਪ’ ਆਗੂ ਗ੍ਰਿਫ਼ਤਾਰ; ਪਤਨੀ ‘ਤੇ ਵੀ ਮਾਮਲਾ ਦਰਜ
ਮੋਹਾਲੀ 30 ਮਾਰਚ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਇੱਕ ਰੀਅਲ ਅਸਟੇਟ ਕਾਰੋਬਾਰੀ ਵਿਰੁੱਧ 13 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਰਾਕੇਸ਼ ਕੁਮਾਰ ਸੋਮਨ ਉਰਫ਼ ਰੌਕੀ, ਉਸਦੀ ਪਤਨੀ ਬਲਜੀਤ ਕੌਰ ਅਤੇ ਬਿਕਰਮ ਸੂਰੀ ‘ਤੇ ਧੋਖਾਧੜੀ, ਅਪਰਾਧਿਕ ਵਿਸ਼ਵਾਸਘਾਤ ਅਤੇ ਧਮਕੀ ਦੇਣ ਦੇ ਦੋਸ਼ ਲਗਾਏ ਹਨ। ਜਦੋਂ […]
Continue Reading