ਨਸ਼ਿਆਂ ਦੀ ਦਲਦਲ ’ਚ ਧੱਸ ਰਹੀ ਨੌਜਵਾਨੀ, ਸਿੱਖੀ ਤੋਂ ਟੁੱਟਦਾ ਸਰੋਕਾਰ, ਪੰਥ ਲਈ ਵਡੀ ਚਿੰਤਾ ਦਾ ਵਿਸ਼ਾ — ਗਿਆਨੀ ਕਰਤਾਰ ਸਿੰਘ

ਨਵੀਂ ਦਿੱਲੀ 28 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਨਰਾਇਣਾ ਵਿਹਾਰ ਵਿਖੇ ਮੁੱਖ ਗ੍ਰੰਥੀ ਦੀ ਸੇਵਾ ਨਿਭਾਅ ਰਹੇ ਗਿਆਨੀ ਕਰਤਾਰ ਸਿੰਘ ਨੇ ਨੌਜਵਾਨੀ ਵਿੱਚ ਵੱਧ ਰਹੇ ਨਸ਼ਿਆਂ ਅਤੇ ਸਿੱਖੀ ਸਰੂਪ ਤੋਂ ਦੂਰੀ ਦੇ ਰੁਝਾਨ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਿਰਫ਼ ਕਿਸੇ ਇੱਕ ਨੌਜਵਾਨ ਦੀ ਸਮੱਸਿਆ ਨਹੀਂ, ਸਗੋਂ ਪਰਿਵਾਰ, ਸਮਾਜ ਅਤੇ […]

Continue Reading