ਬਾਦਲ ਦੀ ਨੌਜਵਾਨਾਂ ਨਾਲ ਸਾਂਝ ਤੋਂ ‘ਨਕਲੀ ਪੰਥਕਾਂ’ ਵਿੱਚ ਖਲਬਲੀ! ਸਰਨਾ ਨੇ ਖੋਲ੍ਹੀ ਵਿਰੋਧੀਆਂ ਦੀ ਪੋਲ

ਨਵੀਂ ਦਿੱਲੀ, 9 ਅਕਤੂਬਰ ,ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨੌਜਵਾਨ ਸਿੱਖ ਪੀੜ੍ਹੀ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੀ ਕੋਸ਼ਿਸ਼ ਨੇ ਵਿਰੋਧੀਆਂ ਦੇ ਸਿਆਸੀ ਹਿਸਾਬ-ਕਿਤਾਬ ਹਿਲਾ ਦਿੱਤੇ ਹਨ। ਦਿੱਲੀ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਨੇ ਬਾਦਲ ਦੀ ਨੌਜਵਾਨਾਂ ਤੱਕ ਪਹੁੰਚ ’ਤੇ ਇਤਰਾਜ਼ ਕਰਨ ਵਾਲਿਆਂ ਨੂੰ […]

Continue Reading