ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੂੰ ਮਿਲਿਆ ਨਵਾਂ ਉਪ-ਕੁਲਪਤੀ (VC)
ਚੰਡੀਗੜ੍ਹ, 9 ਨਵੰਬਰ,ਬੋਲੇ ਪੰਜਾਬ ਬਿਊਰੋ; ਡਾ. ਟੰਕੇਸ਼ਵਰ ਕੁਮਾਰ, ਜੋ ਇਸ ਸਮੇਂ ਕੇਂਦਰੀ ਯੂਨੀਵਰਸਿਟੀ, ਹਰਿਆਣਾ ਦੇ ਉਪ-ਕੁਲਪਤੀ ਹਨ, ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦਾ ਨਵਾਂ ਉਪ-ਕੁਲਪਤੀ ਨਿਯੁਕਤ ਕੀਤਾ ਗਿਆ ਹੈ। ਉਹ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੇ ਕਾਰਜਕਾਲ ਲਈ ਸੇਵਾ ਨਿਭਾਉਣਗੇ।
Continue Reading