ਸਿੱਖ ਬਜ਼ੁਰਗ ਔਰਤ ਨੂੰ ਭਾਰਤ ਡਿਪੋਰਟ ਕੀਤੇ ਜਾਣ ਦੇ ਮਾਮਲੇ ਮਗਰੋਂ ਅਮਰੀਕੀ ਕਾਂਗਰਸ ‘ਚ ਨਵਾਂ ਬਿੱਲ ਪੇਸ਼

ਵਾਸ਼ਿਗਟਨ 20 ਨਵੰਬਰ ,ਬੋਲੇ ਪੰਜਾਬ ਬਿਊਰੋ; ਅਮਰੀਕਾ ਵਿੱਚ ਤਿੰਨ ਦਹਾਕਿਆਂ ਤੱਕ ਰਹਿਣ ਤੋਂ ਬਾਅਦ ਇੱਕ ਸਿੱਖ ਬਜ਼ੁਰਗ ਔਰਤ ਨੂੰ ਭਾਰਤ ਡਿਪੋਰਟ ਕੀਤੇ ਜਾਣ ਦੀ ਘਟਨਾ ਨੇ ਕੈਲੀਫੋਰਨੀਆ ਦੇ ਚਾਰ ਸੰਸਦ ਮੈਂਬਰਾਂ ਨੂੰ ਲੰਮੇ ਸਮੇਂ ਤੋਂ ਰਹਿ ਰਹੇ ਪਰਵਾਸੀਆਂ ਦੀ ਸੁਰੱਖਿਆ ਲਈ ਅਮਰੀਕੀ ਕਾਂਗਰਸ ਵਿੱਚ ਇੱਕ ਬਿੱਲ ਪੇਸ਼ ਕਰਨ ਲਈ ਪ੍ਰੇਰਿਤ ਕੀਤਾ ਹੈ। ਕਾਂਗਰਸਮੈਨ ਜੌਨ ਗਾਰਾਮੇਂਡੀ […]

Continue Reading