ਈ ਡੀ ਵੱਲੋਂ Anurag Verma ਨੂੰ 7 ਸਤੰਬਰ ਲਈ ਨਵਾਂ ਸੰਮਨ

ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ; ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ 7 ਸਤੰਬਰ ਲਈ ਨਵਾਂ ਸੰਮਨ ਜਾਰੀ ਕੀਤਾ ਹੈ। ਦਰਅਸਲ, ਉਨ੍ਹਾਂ ਨੂੰ ਜਾਂਚ ਏਜੰਸੀ ਦੇ ਜ਼ੋਨਲ ਦਫ਼ਤਰ ਵਿਚ 31 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋ ਸਕੇ ਸਨ। ਉਨ੍ਹਾਂ ਨੇ ਏਜੰਸੀ ਵੱਲੋਂ […]

Continue Reading