ਡੀਬੀਯੂ ਅਮੈਰੀਕਾਜ਼ ਵੱਲੋਂ ਕੌਮਾਂਤਰੀ ਕਾਨਫਰੰਸ: ਸਿਹਤ ਸੇਵਾਵਾਂ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਵੇਗੀ ਏ ਆਈ

ਮੰਡੀ ਗੋਬਿੰਦਗੜ੍ਹ, 28 ਨਵੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਅਮੈਰੀਕਾਜ਼ ਵੱਲੋਂ “ਸਿਹਤ ਸੇਵਾਵਾਂ ਵਿੱਚ ਬਣਾਉਟੀ ਬੁੱਧੀ (ਏ ਆਈ): ਚਿਕਿਤਸਾ ਦੇ ਭਵਿੱਖ ਵਿੱਚ ਤਬਦੀਲੀ” ਵਿਸ਼ੇ ’ਤੇ ਇੱਕ ਕੌਮਾਂਤਰੀ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ ਉੱਘੇ ਵਿਦਵਾਨਾਂ, ਸਿਹਤ ਮਾਹਿਰਾਂ, ਉਦਯੋਗ ਜਗਤ ਦੇ ਪ੍ਰਤੀਨਿਧੀਆਂ ਅਤੇ ਪਤਵੰਤੇ ਮਹਿਮਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਸਿਹਤ ਸੇਵਾਵਾਂ […]

Continue Reading