ਸਿੱਖਿਆ ਵਿਭਾਗ ਨੂੰ ਮਿਲੀ ਨਵੀਂ ਸਕੱਤਰ!
ਚੰਡੀਗੜ੍ਹ 19 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਅੱਜ ਤਿੰਨ ਸੀਨੀਅਰ ਆਈ.ਏ.ਐੱਸ. ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਨਵੀਂ ਪ੍ਰਬੰਧਕੀ ਸਕੱਤਰ ਮਿਲ ਗਈ ਹੈ।ਜਾਣਕਾਰੀ ਦੇ ਅਨੁਸਾਰ ਸੀਨੀਅਰ ਆਈ.ਏ.ਐੱਸ. ਅਫ਼ਸਰ ਸੋਨਾਲੀ ਗਿਰੀ ਨੂੰ ਸਕੂਲ ਸਿੱਖਿਆ ਵਿਭਾਗ ਦਾ ਨਵਾਂ ਸਕੱਤਰ ਨਿਯੁਕਤ ਕੀਤਾ ਗਿਆ ਹੈ।
Continue Reading