ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ
ਚੰਡੀਗੜ੍ਹ, 28 ਦਸੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਹਰੇਕ ਨਾਗਰਿਕ ਲਈ ਪਹੁੰਚਯੋਗ, ਕਿਫ਼ਾਇਤੀ ਅਤੇ ਉੱਨਤ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਇਸ ਮਿਆਦ ਦੌਰਾਨ ਮੁੱਢਲੀਆਂ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਬੁਨਿਆਦੀ ਢਾਂਚੇ, ਸਿਹਤ […]
Continue Reading