ਗੰਨਾ ਕਮਿਸ਼ਨਰ ਡਾ. ਅਮਰੀਕ ਸਿੰਘ ਸ਼ਿਮਲਾ ਵਿਖੇ ਕਰਵਾਈ ਗਈ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ “ਨਵੀਨਤਾਕਾਰੀ ਪਸਾਰ ਸਿੱਖਿਆ ਸ਼ਾਸਤਰੀ ਪੁਰਸਕਾਰ” ਨਾਲ ਸਨਮਾਨਿਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ: 21 ਮਾਰਚ ,ਬੋਲੇ ਪੰਜਾਬ ਬਿਊਰੋ: ਟਿਕਾਊ ਹਿਮਾਲੀਅਨ ਈਕੋਸਿਸਟਮ ਲਈ ਖੇਤੀਬਾੜੀ, ਬਾਗਬਾਨੀ, ਜੰਗਲਾਤ ਅਤੇ ਸਹਾਇਕ ਵਿਗਿਆਨਾਂ ਵਿਸ਼ੇ ‘ਤੇ ਕਰਵਾਈ 13ਵੀਂ ਅੰਤਰਰਾਸ਼ਟਰੀ ਕਾਨਫਰੰਸ ਸ਼ਿਮਲਾ ਦੌਰਾਨ ਸਫਲਤਾਪੂਰਵਕ ਸਮਾਪਤ ਹੋਈ, ਜਿਸ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ 1,000 ਤੋਂ ਵੱਧ ਡੈਲੀਗੇਟਾਂ ਦੀ ਭਾਰੀ ਭਾਗੀਦਾਰੀ ਦੇਖਣ ਨੂੰ ਮਿਲੀ।ਡਾ. ਮਨੀਸ਼ਾ ਥਪਲਿਆਲ, ਡਾਇਰੈਕਟਰ,ਹਿਮਾਚਲ ਜੰਗਲਾਤ ਖੋਜ ਕੇਂਦਰ ਸ਼ਿਮਲਾ ਦੀ ਅਗਵਾਈ […]
Continue Reading