ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ (ਇੰਟਰਪ੍ਰੀਨਿਊਰਿਸ਼ਪ ਮਾਈਂਡਸੈੱਟ ਕੋਰਸ) ਦੀ ਸ਼ੁਰੂਆਤ ਕੀਤੀ ਤਾਂ ਕਿ ਪੰਜਾਬ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਵਾਲੀ ਧਰਤੀ ਬਣਾਇਆ ਜਾ ਸਕੇ। ਅੱਜ ਇੱਥੇ ਟੈਗੋਰ […]
Continue Reading