ਨਸ਼ਾ ਤਸਕਰਾਂ ਦੀ ਫੜੋ- ਫੜੀ ਅਤੇ ਇੱਕ ਤੰਦਰੁਸਤ ਪੰਜਾਬ ਬਣਾਏ ਜਾਣ ਦੇ ਲਈ ਯਤਨ ਰਹਿਣਗੇ ਲਗਾਤਾਰ ਜਾਰੀ : ਕੁਲਵੰਤ ਸਿੰਘ

ਮੋਹਾਲੀ 20 ਜੁਲਾਈ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਯਾਤਰਾ- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ- ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਦੇ ਸ਼ਹਿਰ ਅਤੇ ਪਿੰਡਾਂ ਦੇ ਵਿੱਚ ਵੱਡੀ ਪੱਧਰ ਤੇ ਸਮਾਗਮਾਂ ਦਾ ਆਯੋਜਨ ਕਰਕੇ ਨੌਜਵਾਨ ਨੂੰ ਨਸ਼ੇ ਨਾ ਕਰਨ ਦੀ […]

Continue Reading

ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ, ਨਸ਼ਾ ਤਸਕਰੀ ਵਿਚ ਸ਼ਾਮਲ ਲੋਕਾਂ ਦਾ ਇਹੀ ਹਸ਼ਰ ਹੋਵੇਗਾ: ਐਸ.ਐਸ.ਪੀ ਫਾਜ਼ਿਲਕਾ

ਚੰਡੀਗੜ੍ਹ/ਫਾਜ਼ਿਲਕਾ, ਜੂਨ 18,ਬੋਲੇ ਪੰਜਾਬ ਬਿਊਰੋ: ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 36ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ ਬਰਾਮਦ

ਚੰਡੀਗੜ੍ਹ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, ਦੇ 36ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 6020 ਡਰੱਗ […]

Continue Reading

ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ ਮੋਗਾ, 18 ਮਾਰਚ ,ਬੋਲੇ ਪੰਜਾਬ ਬਿਊਰੋ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਮੰਗਲਵਾਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਗਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ […]

Continue Reading

ਲੁਧਿਆਣਾ ‘ਚ STF ਦਾ SI ਗ੍ਰਿਫਤਾਰ: ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਦਾ ਦੋਸ਼; ਕਿਹਾ- ਮੈਂ ਨਹੀਂ ਡੀ.ਐਸ.ਪੀ ਨੇ ਛੱਡਿਆ

ਲੁਧਿਆਣਾ ‘ਚ STF ਦਾ SI ਗ੍ਰਿਫਤਾਰ: ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਦਾ ਦੋਸ਼; ਕਿਹਾ- ਮੈਂ ਨਹੀਂ ਡੀ.ਐਸ.ਪੀ ਨੇ ਛੱਡਿਆ ਲੁਧਿਆਣਾ 4 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਲੁਧਿਆਣਾ ਵਿੱਚ ਅੱਜ ਇੱਕ STF ਦੇ ਸਬ-ਇੰਸਪੈਕਟਰ ‘ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ ਲੱਗੇ ਹਨ। ਸ਼ਹਿਰ ਵਿੱਚ ਚਰਚਾ ਹੈ ਕਿ ਉਕਤ ਸਬ-ਇੰਸਪੈਕਟਰ ਨੇ […]

Continue Reading