ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ
ਚੰਡੀਗੜ੍ਹ/ਫਾਜ਼ਿਲਕਾ, 12 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਫਾਜ਼ਿਲਕਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ (100 ਮਿਲੀਗ੍ਰਾਮ) ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ […]
Continue Reading