ਨਸ਼ਾ ਮੁਕਤੀ ਸਿਰਫ਼ ਯਾਤਰਾ ਨਾਲ ਨਹੀਂ, ਠੋਸ ਕਾਰਵਾਈ ਨਾਲ ਸੰਭਵ : ਵਿਸ਼ਾਲ ਸ਼ਰਮਾ

ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਨਾਲ ਰੋਜ਼ਗਾਰ, ਖੇਡਾਂ, ਸਿੱਖਿਆ ਅਤੇ ਪੁਨਰਵਾਸ ਲਈ ਕੇਂਦਰ ਤੇ ਸੂਬਾ ਸਰਕਾਰ ਮਿਲ ਕੇ ਬਣਾਉਣ ਠੋਸ ਕਾਰਜਯੋਜਨਾ ਮੋਹਾਲੀ, 21 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਸੇਵਾ ਦਲ, ਮੋਹਾਲੀ ਦੇ ਜਨਰਲ ਸਕੱਤਰ ਵਿਸ਼ਾਲ ਸ਼ਰਮਾ ਨੇ ਪੰਜਾਬ ਵਿੱਚ ਚੱਲ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸੰਦਰਭ ਵਿੱਚ ਕਿਹਾ ਕਿ ਨਸ਼ਿਆਂ ਖ਼ਿਲਾਫ਼ […]

Continue Reading