ਪਰਮਿੰਦਰ ਸਿੰਘ ਝੋਟਾ ਦੇ ਕਤਲ ਨੇ ਨਸ਼ਾ ਵਿਰੋਧੀ ਲੜਾਈ ਦੀ ਰੀੜ੍ਹ ’ਤੇ ਮਾਰਿਆ ਵਾਰ: ਪਰਮਜੀਤ ਸਿੰਘ ਵੀਰਜੀ

ਨਸ਼ਾ ਮਾਫੀਆ ਅੱਗੇ ਸਰਕਾਰਾਂ ਬੇਵੱਸ ਕਿਉਂ? ਕਾਤਲ ਹੀ ਨਹੀਂ, ਸਾਜ਼ਿਸ਼ ਦੇ ਪਿੱਛੇ ਖੜ੍ਹੇ ਚਿਹਰੇ ਵੀ ਕੀਤੇ ਜਾਣ ਬੇਨਕਾਬ ਨਵੀਂ ਦਿੱਲੀ 13 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪਰਮਿੰਦਰ ਸਿੰਘ ਝੋਟਾ ਦੇ ਕਤਲ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਵੱਡਾ ਝਟਕਾ ਦਿੱਤਾ ਹੈ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁਖੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ […]

Continue Reading