ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ

ਨਵੀਂ ਦਿੱਲੀ, 6 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਨਿਟ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਰਟੀ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂ ਕੀਤੀ ‘ਮਾਈ ਭਾਗੋ ਮਾਵਾਂ-ਧੀਆਂ ਦੀ ਫੌਜ’ ਮੁਹਿੰਮ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ […]

Continue Reading