ਪਰਿਵਾਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕਜੁੱਟ ਹੋਣ ਔਰਤਾਂ : ਬਬੀਤਾ ਸ਼ਰਮਾ

ਸਾਬਕਾ ਵਿਧਾਇਕ ਦੀ ਪਤਨੀ ਨੇ ਪਿੰਡਾਂ ਵਿੱਚ ਚਲਾਈ ਜਨ ਸੰਪਰਕ ਮੁਹਿੰਮ  ਡੇਰਾਬੱਸੀ 1 ਅਕਤੂਬਰ ,ਬੋਲੇ ਪੰਜਾਬ ਬਿਊਰੋ; ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਦੀ ਪਤਨੀ ਬਬੀਤਾ ਸ਼ਰਮਾ ਨੇ ਕਿਹਾ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਪੰਜਾਬ ਸਮੇਤ ਪੂਰੇ ਡੇਰਾਬੱਸੀ ਹਲਕੇ ਵਿੱਚ ਸਰਕਾਰ ਦੀ ਸ਼ਹਿ ਨਾਲ ਨਸ਼ੇ ਦਾ ਕਾਰੋਬਾਰ ਵਧਿਆ ਹੈ। ਨਸ਼ਿਆਂ ਦੀ […]

Continue Reading