ਨਸ਼ਿਆਂ ਦੇ ਹਨੇਰੇ ’ਚ ਗੁੰਮ ਹੋ ਰਹੀ ਨੌਜਵਾਨੀ, ਟੁੱਟ ਰਹੇ ਪਰਿਵਾਰ—ਗੁਰਬਾਣੀ ਨਾਲ ਜੁੜਨਾ ਹੀ ਬਚਾਅ ਦਾ ਰਾਹ: ਗਿਆਨੀ ਅਮਨਦੀਪ ਸਿੰਘ
ਨਵੀਂ ਦਿੱਲੀ 30 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਅੱਜ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਅੰਦਰੋਂ ਖੋਖਲਾ ਕਰ ਰਿਹਾ ਹੈ। ਨਸ਼ੇ ਦੀ ਸ਼ੁਰੂਆਤ ਅਕਸਰ ਸ਼ੌਕ ਜਾਂ ਸਾਥੀਆਂ ਦੇ ਪ੍ਰਭਾਵ ਤੋਂ ਹੁੰਦੀ ਹੈ, ਪਰ ਹੌਲੀ-ਹੌਲੀ ਇਹ ਆਦਤ ਇਨਸਾਨ ਦੀ ਸਿਹਤ, ਸੋਚ, ਕਮਾਈ ਅਤੇ ਰਿਸ਼ਤਿਆਂ ਨੂੰ ਆਪਣੀ ਗ੍ਰਿਫ਼ਤ ਵਿੱਚ ਲੈ […]
Continue Reading