ਭਾਰਤੀ ਸਮੁੰਦਰੀ ਫ਼ੌਜ ਨੇ ਫੜਿਆ ਨਸ਼ੀਲੇ ਪਦਾਰਥਾਂ ਦਾ ਜ਼ਖ਼ੀਰਾ

ਨਵੀਂ ਦਿੱਲੀ, 3 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਭਾਰਤੀ ਸਮੁੰਦਰੀ ਫ਼ੌਜ ਦੇ ਯੁੱਧ ਪੋਤ ਆਈ.ਐੱਨ.ਐੱਸ. ਤਰਕਸ਼ ਨੇ ਪਛਮੀ ਹਿੰਦ ਮਹਾਸਾਗਰ ’ਚ 2,500 ਕਿਲੋਗ੍ਰਾਮ ਤੋਂ ਜ਼ਿਆਦਾ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਅਧਿਕਾਰੀਆਂ ਨੇ ਦਸਿਆ ਕਿ ਸਮੁੰਦਰੀ ਫ਼ੌਜ ਨੂੰ ਬੀਤੇ ਦਿਨੀ ਕੁੱਝ ਜਹਾਜ਼ਾਂ ਦੀਆਂ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਨਸ਼ੀਲੇ ਪਦਾਰਥਾਂ ਨੂੰ ਜ਼ਬਤ ਕਰਨ ਲਈ ਮੁਹਿੰਮ ਸ਼ੁਰੂ […]

Continue Reading