ਬਰਨਾਲਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਮਰਿਆ ਨੌਜਵਾਨ
ਬਰਨਾਲਾ 25 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦੇ ਦਾਅਵਿਆਂ ਦੇ ਬਾਵਜੂਦ, ਸੂਬੇ ਵਿੱਚ ਨਸ਼ਿਆਂ ਨਾਲ ਸਬੰਧਤ ਮੌਤਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਬਰਨਾਲਾ ਜ਼ਿਲ੍ਹੇ ਵਿੱਚ ਇੱਕ 17 ਸਾਲਾ ਲੜਕੇ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਸਦਾ ਦੋਸਤ ਉਸਨੂੰ ਉੱਥੇ ਲੈ ਗਿਆ ਸੀ। […]
Continue Reading