ਮੁੰਬਈ ਹਵਾਈ ਅੱਡੇ ‘ਤੇ ਇੱਕ ਯਾਤਰੀ 14.73 ਕਰੋੜ ਰੁਪਏ ਦੇ ਨਸ਼ੇ ਸਣੇ ਕਾਬੂ

ਮੁੰਬਈ, 4 ਅਗਸਤ,ਬੋਲੇ ਪੰਜਾਬ ਬਿਉਰੋ;ਮੁੰਬਈ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਯਾਤਰੀ ਨੂੰ 15 ਕਿਲੋਗ੍ਰਾਮ ਹਾਈਡ੍ਰੋਪੋਨਿਕ ਮਾਰਿਜੁਆਨਾ ਸਮੇਤ ਗ੍ਰਿਫ਼ਤਾਰ ਕੀਤਾ। ਮਾਰਿਜੁਆਨਾ ਦੀ ਅਨੁਮਾਨਤ ਕੀਮਤ 14.73 ਕਰੋੜ ਰੁਪਏ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਬੈਂਕਾਕ ਤੋਂ ਛਤਰਪਤੀ ਸ਼ਿਵਾਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ ਸੀ।ਉਸਨੇ ਮਾਰਿਜੁਆਨਾ ਨੂੰ ‘ਡਿਪਲੋਮੈਟਿਕ ਪਾਊਚ ਆਫ਼ ਐਕਸਟਰਨਲ ਅਫੇਅਰਜ਼ (ME)’ ਵਾਲੇ ਪੈਕੇਟ ਵਿੱਚ […]

Continue Reading

ਦੂਜੇ ਰਾਜਾਂ ਤੋਂ ਨਸ਼ਾ ਲਿਆ ਕੇ ਪੰਜਾਬ ‘ਚ ਸਪਲਾਈ ਕਰਨ ਵਾਲਾ ਤਸਕਰ ਕਾਰ ‘ਚ ਨਸ਼ੇ ਸਣੇ ਕਾਬੂ

ਲੁਧਿਆਣਾ, 7 ਜੂਨ,ਬੋਲੇ ਪੰਜਾਬ ਬਿਊਰੋ;ਜਗਰਾਉਂ ਦੇ ਹਠੂਰ ਥਾਣੇ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਕਾਰ ਵਿੱਚੋਂ 140 ਕਿਲੋ ਭੁੱਕੀ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਸੁਖਚੈਨ ਸਿੰਘ ਚੈਨਾ ਵਜੋਂ ਹੋਈ ਹੈ, ਜੋ ਪਿੰਡ ਚੱਕਰ ਦਾ ਰਹਿਣ ਵਾਲਾ ਹੈ।ਥਾਣਾ ਹਠੂਰ ਦੇ ਐਸਐਚਓ ਕੁਲਜਿੰਦਰ ਸਿੰਘ ਦੇ ਅਨੁਸਾਰ, ਪੁਲਿਸ ਟੀਮ ਪਿੰਡ ਚੱਕਰ […]

Continue Reading

ਲੁੱਟਾਂ-ਖੋਹਾਂ ਕਰਨ ਵਾਲੇ ਚਾਰ ਵਿਅਕਤੀ ਨਸ਼ੇ ਸਣੇ ਕਾਬੂ

ਫਿਲੌਰ, 5 ਫਰਵਰੀ,ਬੋਲੇ ਪੰਜਾਬ ਬਿਊਰੋ :ਫਿਲੌਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ 148 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਰਵਣ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਸੰਜੀਵ ਕਪੂਰ ਮੁੱਖ ਅਫਸਰ ਥਾਣਾ ਫਿਲੌਰ ਦੀ ਟੀਮ ਦੇ ਸਬ ਇੰਸਪੈਕਟਰ ਸਾਹਿਬਮੀਤ ਸਿੰਘ ਇੰਚਾਰਜ ਦੇਗੀ ਅੰਪਰਾ ਵੱਲੋਂ ਚੈਕਿੰਗ ਕਰਦੇ ਹੋਏ ਪੁਰਸਾ ਬੇਅਬਾਦ […]

Continue Reading