ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਕਰੇ, ਨਹੀਂ ਤਾਂ ਸੰਘਰਸ਼ ਹੋਵੇਗਾ ਹੋਰ ਤੇਜ਼ – ਸੂਬਾ ਪ੍ਰਧਾਨ ਨਵਜੋਤ ਸਿੰਘ

26 ਜੁਲਾਈ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਵਿਸ਼ਾਲ ਰੋਸ ਧਰਨਾ, ਸਮੂਹ ਕਰਮਚਾਰੀਆਂ ਨੂੰ ਸ਼ਮੂਲੀਅਤ ਦੀ ਅਪੀਲ ਖਮਾਣੋਂ, 24 ਜੁਲਾਈ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋ);ਜਲ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ (ਰਜਿ. ਨੰ. 5912), ਪੰਜਾਬ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸ਼੍ਰੀ ਫਤਿਹਗੜ੍ਹ ਸਾਹਿਬ ਤੇ ਸੂਬਾ ਜਰਨਲ ਸਕੱਤਰ ਅਮਨਦੀਪ ਕੰਬੋਜ ਫਾਜ਼ਿਲਕਾ ਨੇ ਪ੍ਰੈੱਸ ਨੂੰ ਜਾਰੀ […]

Continue Reading