ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

ਨਵੀ ਦਿੱਲੀ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਦਿੱਲੀ ਵਿੱਚ ਰੋਸ ਪ੍ਰਦਰਸ਼ਨਾਂ ਅਤੇ ਧਰਨਿਆਂ ਲਈ ਨਿਰਧਾਰਤ ਥਾਵਾਂ ਬਾਰੇ ਇੱਕ ਵੱਡਾ ਬਦਲਾਅ ਕੀਤਾ ਗਿਆ ਹੈ। ਜੰਤਰ-ਮੰਤਰ ‘ਤੇ ਹੁਣ ਧਰਨਾ-ਪ੍ਰਦਰਸ਼ਨ ਨਹੀਂ ਹੋ ਸਕਣਗੇ। ਦਿੱਲੀ ਵਿੱਚ ਪ੍ਰਦਰਸ਼ਨ ਅਤੇ ਧਰਨਾ ਦੇਣ ਲਈ 3 ਨਵੇਂ ਸਥਾਨ ਤੈਅ ਕੀਤੇ ਗਏ ਹਨ। ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਦਰਸ਼ਨ ਕਰਨ ਲਈ ਬਿਹਤਰ […]

Continue Reading