ਪੰਜਾਬ ਸਰਕਾਰ ਵੱਲੋਂ ਮਹਿਲਾ ਨਾਇਬ ਤਹਿਸੀਲਦਾਰ ਮੁਅੱਤਲ

ਫਤਿਹਗੜ੍ਹ ਚੂੜੀਆਂ, 19 ਜੁਲਾਈ,ਬੋਲੇ ਪੰਜਾਬ ਬਿਉਰੋ;ਸੋਸ਼ਲ ਮੀਡੀਆ ’ਤੇ ਮਹਿਲਾ ਨਾਇਬ ਤਹਿਸੀਲਦਾਰ ਦੀ ਰਿਸ਼ਵਤ ਲੈਣ ਦੀ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਤੁਰੰਤ ਸਖ਼ਤ ਕਦਮ ਚੁੱਕਦੇ ਹੋਏ ਕਾਰਵਾਈ ਕੀਤੀ ਹੈ। ਸਰਕਾਰ ਨੇ ਨਾਇਬ ਤਹਿਸੀਲਦਾਰ ਜਸਵੀਰ ਕੌਰ, ਜੋ ਕਿ ਫਤਿਹਗੜ੍ਹ ਚੂੜੀਆਂ ’ਚ ਤੈਨਾਤ ਸੀ, ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।ਇਸਦੇ ਨਾਲ ਹੀ, […]

Continue Reading

5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ […]

Continue Reading